ਵਿਆਹਾਂ ਤੇ ਖ਼ਰਚੇ | vyaha de kharche

ਲੰਬੜਦਾਰਾਂ ਦੇ ਮੁੰਡੇ ਦਾ ਵਿਆਹ ਸੀ, ਸ਼ਾਮ ਨੂੰ ਲਾਗੀ ਸੁਨੇਹਾ ਲੈ ਕੇ ਆਇਆ ਕਿ ਸਵੇਰੇ ਭੱਠੀ ( ਕੜਾਹੀ ) ਚੜਨੀ ਆ ਜੀ, ਘਰ ਚੋਂ ਇੱਕ ਬੰਦਾ ਹਲਵਾਈ ਕੋਲ ਭੱਠੀ ਤੇ ਕੰਮ ਕਰਨ ਲਈ ਬੁਲਾਇਆ। ਸਵੇਰੇ ਬੇਬੇ ਨੇ ਮੈਨੂੰ ਸਾਜਰੇ ਉਠਾ ਦਿੱਤਾ ਕਿ ਲੰਬੜਦਾਰਾਂ ਦੇ ਭੱਠੀ ਤੇ ਕੰਮ ਕਰਾਉਣ ਲਈ ਜਾਣਾ।

Continue reading