ਧੀ ਵੱਲੋ ਮਾਂ ਨਾਲ ਨਫਰਤ ਦਾ ਕਾਰਨ | dhee walon maa naal nafrat da karan

ਅੱਜ ਜਮਾਨਾ ਬਹੁਤ ਬਦਲ ਗਿਆ ਹੈ ।ਹੁਣ ਰਿਸ਼ਤਿਆਂ ਵਿੱਚ ਪਹਿਲਾਂ ਵਾਲੀ ਗੱਲ ਨਹੀ ਰਹੀ ।ਪਹਿਲਾ ਵਾਂਗ ਹੁਣ ਮਿਠਾਸ ,ਸ਼ਹਿਣਸ਼ੀਲਤਾ ,ਆਪਣਾਪਣ ਨਹੀ ਰਿਹਾ । ਪਹਿਲਾਂ ਬੇਝਿਜਕ ਹੋ ਕੇ ਵੱਡੇ ਬਜੁਰਗ ਛੋਟੇ ਬੱਚਿਆਂ ਨੂੰ ਝਿੜਕ ਵੀ ਦਿੰਦੇ ਸਨ ਪਰ ਹੁਣ ਕੋਈ ਬੱਚਾ ਗੱਲ ਨਹੀ ਕਹਾਉਦਾ ਤੇ ਮਾਂ -ਬਾਪ ਵੀ ਕਹਿਣ ਤੋਂ ਝਿਜਕਦੇ

Continue reading